Health News: ਬਲੱਡ ਸ਼ੂਗਰ ਕੰਟਰੋਲ ’ਚ ਕਰਨ ਲਈ ਅਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ ਨਿੰਬੂ ਦਾ ਅਚਾਰ

By : GAGANDEEP

Published : Apr 25, 2024, 6:58 am IST
Updated : Apr 25, 2024, 7:12 am IST
SHARE ARTICLE
Add lemon pickle to your diet to control blood sugar Health News
Add lemon pickle to your diet to control blood sugar Health News

Health News: ਕਬਜ਼, ਬਦਹਜ਼ਮੀ, ਗੈਸ ਸਮੇਤ ਪੇਟ ਦੀਆਂ ਸਾਰੀਆਂ ਬੀਮਾਰੀਆਂ ’ਚ ਨਿੰਬੂ ਦੇ ਅਚਾਰ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ

Add lemon pickle to your diet to control blood sugar Health News: ਗ਼ਲਤ ਖਾਣ-ਪੀਣ ਦੇ ਚਲਦਿਆਂ ਡਾਇਬਟੀਜ਼ ਇਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਇਸ ਬੀਮਾਰੀ ’ਚ ਖ਼ੂਨ ’ਚ ਸ਼ੂਗਰ ਲੈਵਲ ਬਹੁਤ ਵੱਧ ਜਾਂਦਾ ਹੈ। ਨਾਲ ਹੀ ਭੁੱਖ ਪਿਆਸ ਵੀ ਵੱਧ ਲਗਦੀ ਹੈ।

ਇਹ ਵੀ ਪੜ੍ਹੋ: Health News: ਵਾਲਾਂ ਅਤੇ ਚਮੜੀ ਲਈ ਵੀ ਫ਼ਾਇਦੇਮੰਦ ਹੈ ਛੁਹਾਰਾ

ਇਸ ਬੀਮਾਰੀ ’ਚ ਪਰਹੇਜ਼ ਦੀ ਵਿਸ਼ੇਸ਼ ਜ਼ਰੂਰਤ ਹੁੰਦੀ ਹੈ। ਖ਼ਾਸ ਕਰ ਖਾਣ-ਪੀਣ ’ਚ ਮਿੱਠੀਆਂ ਚੀਜ਼ਾਂ ਨੂੰ ਨਜ਼ਰ-ਅੰਦਾਜ਼ ਕਰੋ। ਇਸ ਤੋਂ ਇਲਾਵਾ ਖਾਣੇ ’ਚ ਨਿੰਬੂ ਦੇ ਅਚਾਰ ਨੂੰ ਜੋੜ ਸਕਦੇ ਹਾਂ। ਕਈ ਖੋਜਾਂ ਕਰਨ ’ਤੇ ਪਤਾ ਲੱਗਾ ਹੈ ਕਿ ਨਿੰਬੂ ਦਾ ਅਚਾਰ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਸਹਾਇਕ ਹੁੰਦਾ ਹੈ।

ਇਹ ਵੀ ਪੜ੍ਹੋ: Health News: ਧੁੱਪ ਅਤੇ ਮਿੱਟੀ ਤੋਂ ਪੈਰਾਂ ਨੂੰ ਬਚਾਉਣ ਲਈ ਅਜ਼ਮਾਉ ਇਹ ਘਰੇਲੂ ਨੁਸਖ਼ੇ  

ਕਬਜ਼, ਬਦਹਜ਼ਮੀ, ਗੈਸ ਸਮੇਤ ਪੇਟ ਦੀਆਂ ਸਾਰੀਆਂ ਬੀਮਾਰੀਆਂ ’ਚ ਨਿੰਬੂ ਦੇ ਅਚਾਰ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਤਤਕਾਲ ਆਰਾਮ ਮਿਲਦਾ ਹੈ। ਇਸ ’ਚ ਕਈ ਔਸ਼ਧੀ ਗੁਣ ਮਿਲਦੇ ਹਨ ਜੋ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ’ਚ ਕਾਪਰ, ਪੋਟਾਸ਼ੀਅਮ, ਆਇਰਨ, ਵਿਟਾਮਿਨ-ਏ, ਸੀ ਕੈਲਸ਼ੀਅਮ, ਪ੍ਰੋ-ਬਾਇਉਟਿਕ ਬੈਕਟੀਰੀਆ ਤੇ ਐਂਜ਼ਾਈਮ ਸਮੇਤ ਕਈ ਹੋਰ ਪੋਸ਼ਕ ਤੱਤ ਮਿਲਦੇ ਹਨ, ਜੋ ਕਈ ਬਿਮਾਰੀਆਂ ’ਚ ਫ਼ਾਇਦੇਮੰਦ ਹੁੰਦੇ ਹਨ। ਇਕ ਖੋਜ ’ਚ ਨਿੰਬੂ ਦੇ ਅਚਾਰ ਦੇ ਫ਼ਾਇਦੇ ਨੂੰ ਦਸਿਆ ਗਿਆ ਹੈ। ਇਸ ਖੋਜ ’ਚ ਕਿਹਾ ਗਿਆ ਹੈ ਕਿ ਡਾਇਬਟੀਜ਼ ਦੇ ਮਰੀਜ਼ ਬਿਨਾਂ ਕਿਸੀ ਪ੍ਰੇਸ਼ਾਨੀ ਦੇ ਨਿੰਬੂ ਦੇ ਅਚਾਰ ਦਾ ਸੇਵਨ ਕਰ ਸਕਦੇ ਹਨ।

(For more Punjabi news apart from Add lemon pickle to your diet to control blood sugar Healt, Newsstay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement