550 ਸਾਲਾ ਸ਼ਤਾਬਦੀ
ਰੋਜ਼ਾਨਾ 30 ਹਜ਼ਾਰ ਸ਼ਰਧਾਲੂਆਂ ਦੇ ਸਵਾਗਤ ਲਈ ਪਲਕਾਂ ਵਿਛਾਈ ਬੈਠਾ ਹੈ ਡੇਰਾ ਬਾਬਾ ਨਾਨਕ
3500 ਸ਼ਰਧਾਲੂਆਂ ਦੇ ਠਹਿਰਣ ਲਈ ਸਹੂਲਤਾਂ ਨਾਲ ਲੈਸ ਟੈਂਟ ਸਿਟੀ ਦਾ ਸ਼ਾਨਦਾਰ ਬੰਦੋਬਸਤ
ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਜਾਣਗੇ ਸੰਨੀ ਦਿਓਲ
ਸੰਨੀ ਦਿਓਲ 5 ਨਵੰਬਰ ਤੋਂ ਗੁਰਦਾਸਪੁਰ ਹਲਕੇ 'ਚ ਰਹਿਣਗੇ।
550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿਤਾ ਸੱਦਾ
ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿਤਾ।
ਕੁਲਦੀਪ ਸਿੰਘ ਵਡਾਲਾ ਅਤੇ ਨਵਜੋਤ ਸਿੰਘ ਸਿੱਧੂ ਦਾ ਸਨਮਾਨ ਅਤੇ ਧਨਵਾਦ ਜ਼ਰੂਰੀ : ਜਾਚਕ
ਕਿਹਾ, ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਬਿਨਾਂ ਦੇਰੀ ਕਰੇ ਪਹਿਲਕਦਮੀ
ਸ੍ਰੀ ਨਨਕਾਣਾ ਸਾਹਿਬ ’ਚ ਸ਼ਰਧਾਲੂਆਂ ਦੇ ਠਹਿਰਨ ਲਈ ਬਣੀ ਟੈਂਟ ਸਿਟੀ
ਹਰ ਤਰ੍ਹਾਂ ਦੀਆਂ ਸਹੂਲਤਾਂ ਹੋਣਗੀਆਂ ਮੌਜੂਦ
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਮੁਕਤ ਫ਼ੌਜੀ ਦੀ ਸਾਈਕਲ ਯਾਤਰਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਿਥੇ ਵੱਖ ਵੱਖ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਸਜਾ ਕੇ ਗੁਰੂ ਨਾਨਕ ਦੀ ਬਾਣੀ
ਉਪ ਰਾਸ਼ਟਰਪਤੀ ਕਰਨਗੇ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਪਹਿਲੇ ਜਥੇ ਵਿਚ ਸ਼ਾਮਲ ਹੋਣ ਲਈ ਰਾਜ਼ੀ
ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ
ਨਗਰ ਕੀਰਤਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੇ ਰਵਾਨਾ ਕੀਤਾ।
ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਨੂੰ ਨਹੀਂ ਆਵੇਗੀ ਕੋਈ ਮੁਸ਼ਕਲ
ਪਾਕਿਸਤਾਨ ਨੇ 80 ਇੰਮੀਗ੍ਰੇਸ਼ਨ ਕਾਊਂਟਰ ਬਣਾਏ
ਪ੍ਰਕਾਸ਼ ਪੁਰਬ ਨੂੰ ਸਮਰਪਤ Air India ਦਾ ਅਨੋਖਾ ਉਪਰਾਲਾ
ਏਅਰ ਇੰਡੀਆ ਨੇ ਜਹਾਜ਼ 'ਤੇ ੴ ਲਿਖਿਆ