550 ਸਾਲਾ ਸ਼ਤਾਬਦੀ
ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਕੀਤੇ ਗਏ ਨੇ ਸ਼ਾਨਦਾਰ ਪ੍ਰਬੰਧ : ਮੁੱਖ ਮੰਤਰੀ
ਡੇਰਾ ਬਾਬਾ ਨਾਨਕ ਵਿਖੇ ਸਮਾਗਮਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਹਰ ਸਾਲ ਕਰਤਾਰਪੁਰ ਸਾਹਿਬ ਜਾਣਗੇ 18 ਲੱਖ ਸ਼ਰਧਾਲੂ, ਪਾਕਿ ਕਮਾਵੇਗਾ 2.19 ਲੱਖ ਡਾਲਰ
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਕਿ ਸਰਵਿਸ ਫ਼ੀਸ ਦੇ ਨਾਂ 'ਤੇ 20 ਡਾਲਰ ਪ੍ਰਤੀ ਵਿਅਕਤੀ ਵਸੂਲਣ 'ਤੇ ਅੜਿਆ ਹੋਇਆ ਹੈ।
ਕਰਤਾਰਪੁਰ ਯਾਤਰਾ ਦੀ 20 ਅਕਤੂਬਰ ਤੋਂ ਸ਼ੁਰੂ ਹੋ ਸਕਦੀ ਹੈ ਰਜਿਸਟ੍ਰੇਸ਼ਨ!
ਇਹਨਾਂ ਗੱਲਾਂ ਦਾ ਰੱਖੋ ਧਿਆਨ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ 23 ਨੂੰ ਕਰਾਏਗੀ ਖ਼ਾਲਸਾਈ ਖੇਡਾਂ : ਭਾਈ ਲੌਂਗੋਵਾਲ
ਖੇਡਾਂ 23 ਤੋਂ 25 ਅਕਤੂਬਰ ਨੂੰ ਬੱਬਰ ਅਕਾਲੀ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋਣਗੀਆਂ।
ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ- ਸਾਰੀਆਂ ਧਿਰਾਂ ਸਹਿਮਤ, 12 ਨਵੰਬਰ ਨੂੰ ਸਾਂਝਾ ਸਮਾਗਮ ਹੋਵੇਗਾ
ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੀ ਅਕਾਲ ਤਖ਼ਤ ਦੇ ਹੁਕਮ ਨੂੰ ਮੰਨੇਗੀ
ਜਨਮ ਅਸਥਾਨ ਨਨਕਾਣਾ ਸਾਹਿਬ 'ਚ ਲੰਗਰ ਹਾਲ ਦੀ ਨਵੀਂ ਉਸਾਰੀ ਇਮਾਰਤ ਦਾ ਉਦਘਾਟਨ
ਦੋ ਲੰਗਰ ਹਾਲਾਂ ਵਿਚ 1500 ਸ਼ਰਥਾਲੂ ਛੱਕ ਸਕਣਗੇ ਲੰਗਰ
ਕਰਤਾਰਪੁਰ ਸਾਹਿਬ ਜਾਣ ਲਈ 20 ਅਕਤੂਬਰ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਯਾਤਰੀਆਂ ਲਈ 20 ਅਕਤੂਬਰ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ।
ਬਾਬੇ ਨਾਨਕ ਦੀਆਂ ਸਿਖਿਆਵਾਂ ਵਿਸ਼ਵ ਸ਼ਾਂਤੀ ਲਈ ਸਾਰਥਕ : ਦਲਾਈ ਲਾਮਾ
ਵਿਦਿਆਰਥੀਆਂ ਨੂੰ ਧਰਮ ਨਿਰੱਪਖ ਨੈਤਿਕਤਾ ਦਾ ਪੜ੍ਹਾਇਆ ਪਾਠ
ਸੰਤ ਸਮਾਜ ਵਲੋਂ ਤਿੰਨ ਰੋਜ਼ਾ ਧਾਰਮਕ ਸਮਾਗਮ ਡੇਰਾ ਬਾਬਾ ਨਾਨਕ ਵਿਖੇ ਕਰਵਾਇਆ ਜਾਵੇਗਾ : ਬਾਬਾ ਬੇਦੀ
ਗੁਰਮਤਿ ਪ੍ਰਚਾਰ ਸੰਤ ਸਭਾ ਪੰਜਾਬ ਵਲੋਂ 9 ਤੋਂ 11 ਨਵੰਬਰ ਤਕ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾਣਗੇ ਗੁਰਮਤਿ ਸਮਾਗਮ
550 ਸਾਲਾ ਪ੍ਰਕਾਸ਼ ਪੁਰਬ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ : ਬਾਬਾ ਬਲਬੀਰ ਸਿੰਘ
ਗੁਰਦੁਆਰਾ ਬਾਬਾ ਬੁੱਢਾ ਦਲ ਪੰਜਵਾਂ ਤਖ਼ਤ ਸੁਲਤਾਨਪੁਰ ਲੋਧੀ ਦੇ ਦਰਬਾਰ ਸਾਹਿਬ ਦਾ ਨਵੀਨੀਕਰਨ ਕਰ ਕੇ ਵਿਸਥਾਰ ਕੀਤਾ ਜਾ ਰਿਹਾ ਹੈ।