ਸਿਟੀ ਬਿਊਟੀਫੁੱਲ 'ਚ ਭਾਰੀ ਮੀਂਹ ਨਾਲ ਪਏ ਗੜੇ

ਚੰਡੀਗੜ੍ਹ, ਚੰਡੀਗੜ੍ਹ

ਚੰਡੀਗੜ੍ਹ : ਪੰਜਾਬ ਵਿਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਬਰਸਾਤ ਵੀ ਹੋ ਰਹੀ ਹੈ। ਉਥੇ ਹੀ ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਵੀ ਭਾਰੀ ਮੀਂਹ ਦੇ ਨਾਲ-ਨਾਲ ਗੜੇ ਵੀ ਪਏ।