18 STUDENTS ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ Previous1 Next 1 of 1