2024 Lok Sabha elections
Lok Sabha Elections: ਬਠਿੰਡਾ ਸੀਟ ’ਤੇ ਪਿਛਲੀਆਂ 3 ਚੋਣਾਂ ਵਿਚ ਲਗਾਤਾਰ ਜਿੱਤਿਆ ਸ਼੍ਰੋਮਣੀ ਅਕਾਲੀ ਦਲ
ਇਸ ਸੀਟ ਤੋਂ 3 ਵਾਰ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰ ਬਣ ਚੁੱਕੇ ਹਨ।
Lok Sabha Elections: ਸ੍ਰੀ ਅਨੰਦਪੁਰ ਸਾਹਿਬ ਸੀਟ ’ਤੇ ਪਿਛਲੀਆਂ 3 ਚੋਣਾਂ ’ਚ 2 ਵਾਰ ਜਿੱਤੀ ਕਾਂਗਰਸ
ਬਾਹਰੀ ਉਮੀਦਵਾਰਾਂ ਦਾ ਰਿਹਾ ਦਬਦਬਾ
Congress MLAs join BJP: ਹਿਮਾਚਲ ਪ੍ਰਦੇਸ਼ ਕਾਂਗਰਸ ਦੇ 6 ਬਾਗੀ ਵਿਧਾਇਕ ਭਾਜਪਾ ਵਿਚ ਸ਼ਾਮਲ
ਸੁਧੀਰ ਸ਼ਰਮਾ, ਰਾਜਿੰਦਰ ਰਾਣਾ, ਰਵੀ ਠਾਕੁਰ, ਇੰਦਰ ਦੱਤ ਲਖਨਪਾਲ, ਦੇਵੇਂਦਰ ਭੁੱਟੋ, ਅਤੇ ਚੈਤਨਿਆ ਸ਼ਰਮਾ ਨੇ ਫੜਿਆ ਭਾਜਪਾ ਦਾ ਪੱਲਾ
ਈ-ਕਾਮਰਸ ਮੰਚਾਂ ’ਤੇ ਆਮ ਚੋਣਾਂ ਦਾ ਬੋਲਬਾਲਾ, ਆਨਲਾਈਨ ਧੁੰਮ ਪਾ ਰਿਹਾ ਸਿਆਸੀ ਪਾਰਟੀਆਂ ਦਾ ਸਾਮਾਨ
ਕੁੱਝ ਸਿਆਸੀ ਪਾਰਟੀਆਂ ਖੁਦ ਅਪਣੀਆਂ ਵੈੱਬਸਾਈਟਾਂ ’ਤੇ ਅਜਿਹੀਆਂ ਚੀਜ਼ਾਂ ਵੇਚਣ ਲਈ ਸਰਗਰਮ
Punjab News: ਜਲੰਧਰ ਪਹੁੰਚੇ CM ਭਗਵੰਤ ਮਾਨ: ਕੈਬਨਿਟ ਮੰਤਰੀਆਂ ਤੇ ਸੀਨੀਅਰ ਆਗੂਆਂ ਨਾਲ ਹੋਈ ਮੀਟਿੰਗ
ਮੀਟਿੰਗ ਵਿਚ ਕੈਬਨਿਟ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਕਈ ਆਗੂ ਹਾਜ਼ਰ ਹੋਏ।
Punjab Voters Age Data: ਲੋਕ ਸਭਾ ਚੋਣਾਂ ’ਚ ਪੰਜਾਬ ਵਿਚ 100 ਸਾਲ ਤੋਂ ਵੱਧ ਉਮਰ ਦੇ 5195 ਬਜ਼ੁਰਗ ਪਾਉਣਗੇ ਵੋਟ
85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 2.57 ਲੱਖ
ਚੋਣ ਨਤੀਜਿਆਂ ’ਤੇ ਪੈ ਸਕਦੈ ਸਕੂਲਾਂ ਦੀਆਂ ਛੁੱਟੀਆਂ ਦਾ ਅਸਰ
ਮਈ ਦੇ ਅਖ਼ੀਰ ਤੋਂ ਹੀ ਸਕੂਲਾਂ ’ਚ ਛੁੱਟੀਆਂ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ
Pashupati Paras resign News: RLJP ਪ੍ਰਧਾਨ ਪਸ਼ੂਪਤੀ ਪਾਰਸ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿਤਾ ਅਸਤੀਫਾ
ਕਿਹਾ, ਮੇਰੇ ਅਤੇ ਸਾਡੀ ਪਾਰਟੀ ਨਾਲ ਬੇਇਨਸਾਫ਼ੀ ਹੋਈ ਹੈ
Lok Sabha 2024 Elections: ਇਸ ਸੀਟ ਤੋਂ ਲੋਕ ਸਭਾ ਚੋਣ ਲੜ ਸਕਦੀ ਹੈ ਕੰਗਨਾ ਰਣੌਤ! ਅਧਿਕਾਰਤ ਐਲਾਨ ਹੋਣਾ ਬਾਕੀ
ਖ਼ਬਰਾਂ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਕੰਗਨਾ ਨੂੰ ਹਿਮਾਚਲ ਪ੍ਰਦੇਸ਼ ਤੋਂ ਚੋਣ ਲੜਾਉਣ ਦੀ ਯੋਜਨਾ ਬਣਾ ਰਹੀ ਹੈ।
ਆਦਰਸ਼ ਚੋਣ ਜ਼ਾਬਤਾ ਲਾਗੂ, ਮੁੱਖ ਚੋਣ ਕਮਿਸ਼ਨਰ ਨੇ ਕੀਤੀ ਚੋਣ ਪ੍ਰਚਾਰ ਦੌਰਾਨ ਸ਼ਿਸ਼ਟਾਚਾਰ ਬਣਾਈ ਰੱਖਣ ਦੀ ਅਪੀਲ
ਸੂਰਜ ਡੁੱਬਣ ਤੋਂ ਬਾਅਦ ਬੈਂਕ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਹੀਂ ਹੋਵੇਗੀ