3 persons died ਸੰਗਰੂਰ : 3 ਵਿਅਕਤੀਆਂ ਦੀ ਸ਼ੱਕੀ ਹਾਲਤ 'ਚ ਮੌਤ, DC ਅਤੇ SSP ਵੱਲੋਂ ਜਾਂਚ ਕਰਨ ਦੇ ਆਦੇਸ਼ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨੇ ਵਿਅਕਤੀਆਂ ਦੀ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਲਈ ਪੋਸਟ ਮਾਰਟਮ ਕਰਵਾਇਆ ਜਾਵੇਗਾ। Previous1 Next 1 of 1