33 percent reservation women ਔਰਤਾਂ ਲਈ 33 ਫ਼ੀ ਸਦੀ ਰਾਖਵਾਂਕਰਨ ਪਰ ਕੀ ਰਾਖਵਾਂਕਰਨ ਔਰਤਾਂ ਨੂੰ ਸਚਮੁਚ ਕੋਈ ਫ਼ਾਇਦਾ ਵੀ ਦੇ ਸਕੇਗਾ? ਬੀਜੇਪੀ ਸਰਕਾਰ ਨੇ ਇਹ ਬਿਲ ਲਿਆਉਣ ਦੀ ਕੋਸ਼ਿਸ਼ 2014 ਤੋਂ ਲੈ ਕੇ 2023 ਤਕ ਇਕ ਵਾਰ ਵੀ ਕੀਤੀ ਹੁੰਦੀ ਤਾਂ ਅੱਜ ਇਸ ਨੂੰ ਕੋਈ ਚੋਣ ਮੁਹਿੰਮ ਦਾ ਹਿੱਸਾ ਨਾ ਆਖ ਸਕਦਾ। Previous1 Next 1 of 1