6 arrested ਬਿਨ੍ਹਾਂ ਮਨਜ਼ੂਰੀ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ 13 ਕੰਪਨੀ ਮਾਲਿਕਾਂ ’ਤੇ ਮਾਮਲਾ ਦਰਜ, 6 ਗ੍ਰਿਫ਼ਤਾਰ ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਦੇ ਮਾਲਕਾਂ ਖਿਲਾਫ਼ ਡੀਸੀ ਦੇ ਆਦੇਸ਼ਾਂ ਦਾ ਉਲੰਘਣ ਕਰਨ 'ਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਕੇਸ ਦਰਜ ਕੀਤਾ ਗਿਆ Previous1 Next 1 of 1