7 including three children died ਪੱਛਮੀ ਬੰਗਾਲ : ਅਸਮਾਨੀ ਬਿਜਲੀ ਡਿੱਗਣ ਕਾਰਨ ਵੱਡਾ ਹਾਦਸਾ, ਤਿੰਨ ਬੱਚਿਆਂ ਸਮੇਤ 7 ਦੀ ਮੌਤ ਅਪ੍ਰੈਲ ਮਹੀਨੇ ਵਿਚ ਪੱਛਮੀ ਬੰਗਾਲ ਦੇ ਪੰਜ ਜ਼ਿਲ੍ਹਿਆਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 14 ਲੋਕਾਂ ਦੀ ਜਾਨ ਚਲੀ ਗਈ ਸੀ Previous1 Next 1 of 1