7 PLAYERS WON THREE GOLD ਸਪੈਸ਼ਲ ਓਲੰਪਿਕਸ ਵਿਚ ਚਮਕੇ ਪੰਜਾਬ ਦੇ ਖਿਡਾਰੀ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ/ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਨੂੰ ਦੇ ਰਹੀ ਹੈ ਵਿਸ਼ੇਸ਼ ਤਰਜੀਹ Previous1 Next 1 of 1