A terrible fire
ਗੁਜਰਾਤ ਦੇ ਰਾਜਕੋਟ ’ਚ ਵੱਡਾ ਹਾਦਸਾ, ਗੇਮਿੰਗ ਜ਼ੋਨ ’ਚ ਲੱਗੀ ਭਿਆਨਕ ਅੱਗ, ਬੱਚਿਆਂ ਸਮੇਤ ਘੱਟ ਤੋਂ ਘੱਟ 24 ਜਣਿਆਂ ਦੀ ਮੌਤ
ਛੁੱਟੀਆਂ ਹੋਣ ਕਾਰਨ ਇਥੇ ਬੱਚਿਆਂ ਦੀ ਕਾਫ਼ੀ ਭੀੜ ਸੀ
Pakistan News: ਕਰਾਚੀ ਵਿਚ ਬਹੁਮੰਜ਼ਿਲਾ ਮਾਲ ਵਿਚ ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ
12 ਦਿਨਾਂ ਵਿਚ ਕਿਸੇ ਮਾਲ ਵਿਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ
Darbhanga Express Fire: ਨਵੀਂ ਦਿੱਲੀ-ਦਰਭੰਗਾ ਐਕਸਪ੍ਰੈਸ 'ਚ ਭਿਆਨਕ ਅੱਗ, ਬਾਲ-ਬਾਲ ਬਚੇ ਮੁਸਾਫ਼ਰ
'ਰੇਲਵੇ ਸੂਤਰਾਂ ਅਨੁਸਾਰ 2022-23 ਵਿਚ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਰੇਲ ਹਾਦਸੇ ਹੋਏ ਹਨ'
ਜਲੰਧਰ 'ਚ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਇਮਾਰਤ 'ਚ ਫਸੇ ਕਈ ਲੋਕ
ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ
ਮੁਹਾਲੀ 'ਚ ਪੁਲਿਸ ਚੌਕੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਨਹੀਂ ਹੋਇਆ ਖੁਲਾਸਾ
ਦਿੱਲੀ 'ਚ ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਹੋਇਆ ਧੂੰਆਂ ਹੀ ਧੂੰਆਂ
ਲੱਗਣ ਲੱਗਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
ਸਿਲੰਡਰ 'ਚੋਂ ਗੈਸ ਲੀਕ ਹੋਣ ਕਾਰਨ ਘਰ 'ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੀ ਔਰਤ
ਅੱਗ ਲੱਗਣ ਨਾਲ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਚੱਲਦੀ ਬੱਸ ਵਿੱਚ ਲੱਗੀ ਭਿਆਨਕ ਅੱਗ, ਯਾਤਰੀਆਂ ਨੇ ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਛਾਲ ਮਾਰ ਕੇ ਬਚਾਈ ਜਾਨ
ਅੱਗ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ