Aam Aadmi clinic
Punjab Budget Session 2024: ਆਮ ਆਦਮੀ ਕਲੀਨਿਕਾਂ ਲਈ ਬਜਟ ’ਚ ਰੱਖੇ 249 ਕਰੋੜ; ਨਸ਼ਾ ਮੁਕਤੀ ਲਈ ਹੋਇਆ ਇਹ ਐਲਾਨ
ਅਯੁਸ਼ਮਾਨ ਭਾਰਤ, ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਲਈ 553 ਕਰੋੜ ਰੁਪਏ ਰਾਖਵੇਂ
ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੀ ਬ੍ਰਾਂਡਿੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਪੰਜਾਬ ਦਾ ਝਗੜਾ
ਆਯੁਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਸਕੀਮ ਇੱਕ ਕੇਂਦਰੀ ਸਪਾਂਸਰਡ ਸਕੀਮ (CSS) ਹੈ
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਤ ਕੀਤੇ ਜਾਣਗੇ: ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ
ਆਮ ਆਦਮੀ ਕਲੀਨਿਕਾਂ 'ਚ ਮੁਫ਼ਤ ਟੈਸਟ ਸੇਵਾਵਾਂ ਹੋਣਗੀਆਂ ਪ੍ਰਭਾਵਿਤ, Krsnaa Diagnostics ਨੇ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ
ਕਰਸਨਾ ਡਾਇਗਨੌਸਟਿਕਸ ਵਾਪਸ ਲੈਣ ਤੋਂ ਬਾਅਦ ਪੰਜਾਬ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।
ਪੰਜਾਬ ਪਹੁੰਚੇ ਅੰਤਰਰਾਸ਼ਟਰੀ ਕ੍ਰਿਕਟਰ ਕ੍ਰਿਸ ਗੇਲ ਨੇ ਕੀਤੀ ਮੁਹੱਲਾ ਕਲੀਨਿਕਾਂ ਦੀ ਤਾਰੀਫ਼
ਜਲੰਧਰ ਸਪੋਰਟਸ ਮਾਰਕਿਟ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਦੇ ਵੱਖ-ਵੱਖ ਪਿੰਡਾਂ 'ਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਕਿਹਾ- ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਈ ਯਤਨਸ਼ੀਲ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸਮਰਿਪਤ ਕੀਤੇ 500 ਆਮ ਆਦਮੀ ਕਲੀਨਿਕ
‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ
ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ
ਪੰਜਾਬ ਵਿਚ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ , 27 ਜਨਵਰੀ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ 27 ਜਨਵਰੀ ਨੂੰ ਅੰਮ੍ਰਿਤਸਰ ਤੋਂ ਕਰਨਗੇ ਸ਼ੁਰੂਆਤ