aam admi parti ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪਹੁੰਚਾਈਆਂ - ਹਰਜੋਤ ਬੈਂਸ ਉਨ੍ਹਾਂ ਵੱਲੋਂ ਪਿੰਡ ਟੇਂਡੀਵਾਲਾ ਦੇ ਸਰਕਾਰੀ ਸਕੂਲ ਨੂੰ ਨਵੇਂ ਕਮਰੇ ਲਈ 2 ਲੱਖ ਅਤੇ ਸਰਕਾਰੀ ਸਕੂਲ ਲੜਕੀਆਂ ਮੁੱਦਕੀ ਨੂੰ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਐਲਾਨ ਕੀਤਾ Previous1 Next 1 of 1