aam admi party
CM ਮਾਨ ਦੇ ਜਾਰੀ ਕੀਤੇ ਨਵੇਂ ਹੁਕਮ : ਹਾਈ ਪ੍ਰੋਫਾਈਲ ਮਾਮਲੇ ਦੇ IO ਨੂੰ ਲਿਖਤੀ ਦੇਣਾ ਪਵੇਗਾ, ਕਦੋਂ ਤੱਕ ਪੂਰੀ ਹੋਵੇਗੀ ਜਾਂਚ
ਅਜਿਹੇ ਮਾਮਲਿਆਂ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਿੱਲੀ CM ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ’ਚ ਕੋਤਾਹੀ, ਘਰ ਦੇ ਕੋਲ ਦਿਸਿਆ ਡਰੋਨ
ਪੁਲਿਸ ਨੇ ਕਿਹਾ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਡਰੋਨ ਨੂੰ ਉਡਾਉਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ
5.50 ਰੁਪਏ ਪ੍ਰਤੀ ਕਿਊਬਿਕ ਫ਼ੁਟ ਰੇਤੇ ਵਾਲੀਆਂ ਜਨਤਕ ਖੱਡਾਂ ਦੀ ਗਿਣਤੀ 55 ਤਕ ਪਹੁੰਚੀ
ਧਿਆਣਾ, ਫ਼ਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਦੀਆਂ 20 ਨਵੀਆਂ ਖੱਡਾਂ ਚਲਣ ਨਾਲ ਹੁਣ ਗਿਣਤੀ 55 ਹੋ ਗਈ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ
18 ਮਾਰਚ ਨੂੰ ਗ੍ਰਿਫ਼ਤਾਰ ਕਰਦੇ ਤਾਂ ਗੋਲੀ ਚੱਲ ਸਕਦੀ ਸੀ
ਮੀਤ ਹੇਅਰ ਨੇ ਵਿਸ਼ਵ ਪੁਸਤਕ ਦਿਵਸ ਦੀ ਦਿੱਤੀ ਵਧਾਈ
ਪੁਸਤਕ ਤੋਹਫ਼ੇ ਦੇ ਰੂਪ ਵਿੱਚ ਦੇਣ ਦਾ ਸੱਭਿਆਚਾਰ ਪੈਦਾ ਕਰਨ ਦੀ ਲੋੜ ਦੱਸਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!
ਕਿਹਾ, ਈਦ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ, ਪੰਜਾਬ ਦੀ ਏਕਤਾ ਅਤੇ ਭਾਈਚਾਰਾ ਹਮੇਸ਼ਾ ਇਵੇਂ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ।
ਗੋਲਡੀ ਕੰਬੋਜ ਦੇ ਪਿਤਾ ਵਾਲੇ ਕੇਸ ਵਿਚ ਆਇਆ ਨਵਾਂ ਮੋੜ, ਸ਼ਿਕਾਇਤਕਰਤਾ ਖਿਲਾਫ ਜਬਰ-ਜ਼ਨਾਹ ਦਾ ਮੁਕੱਦਮਾ ਦਰਜ
ਦਰਅਸਲ ਸੁਰਿੰਦਰ ਕੰਬੋਜ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਸੁਨੀਲ ਕੁਮਾਰ ਖ਼ਿਲਾਫ਼ ਧਾਰਾ 376 ਤਹਿਤ ਜ਼ਬਰ ਜਨਾਹ ਕਰਨ ਦਾ ਮੁਕੱਦਮਾ ਨੰਬਰ 72 ਵੀ ਦਰਜ ਕਰ ਲਿਆ ਗਿਆ ਹੈ
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ: ਮੀਤ ਹੇਅਰ
ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ
ਤਸਕਰੀ ਰੋਕਣ ਲਈ ਪੰਜਾਬ ਸਰਕਾਰ ਦੀ ਨਵੀਂ ਰਣਨੀਤੀ : ਪੰਜਾਬ 'ਚ ਬਣੀ ਸ਼ਰਾਬ ਕਿਸੇ ਵੀ ਸੂਬੇ 'ਚ ਫੜੀ ਜਾਵੇ, ਪੰਜਾਬ 'ਚ ਵੀ ਹੋਵੇਗੀ ਜਾਂਚ
ਅਜਿਹੇ ਮਾਮਲਿਆਂ ਦੀ ਜਾਂਚ ਲਈ ਸਪੈਸ਼ਲ ਟੀਮਾਂ ਵੀ ਬਣਾਈਆਂ ਗਈਆਂ ਹਨ।
ਦੇਸ਼ ਅਤੇ ਸੂਬਿਆਂ ਨੂੰ ਬਚਾਉਣ ਲਈ ਸੰਘੀ ਢਾਂਚੇ ਦੀ ਮਜ਼ਬੂਤੀ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਕਿਹਾ, ਜਿਨ੍ਹਾਂ ਸੰਸਥਾਵਾਂ ਨੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰਨੀ ਸੀ, ਅਜੋਕੇ ਸਮੇਂ ਵਿੱਚ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਗਿਆ