aamadmi party ਨਜਾਇਜ਼ ਖਣਨ ਖਿਲਾਫ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓ ਇਕ ਪੋਕਲੇਨ ਮਸ਼ੀਨ ਤੇ ਚਾਰ ਟਿੱਪਰ ਜ਼ਬਤ ਕੀਤੇ: ਮੀਤ ਹੇਅਰ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫੀਏ ਦੇ ਖਿਲਾਫ ਹੈ ਅਤੇ ਗੈਰ ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰੇਗੀ। Previous1 Next 1 of 1