Actress
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ, ਅਟਾਰੀ ਸਰਹੱਦ ’ਤੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ
ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਵਲੋਂ ਕਿਆਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ
ਅਦਾਕਾਰਾ ਮਾਧੁਰੀ ਦੀਕਸ਼ਿਤ ਦੇ ਮਾਤਾ ਸਨੇਹ ਲਤਾ ਦੀਕਸ਼ਿਤ ਦਾ ਦਿਹਾਂਤ
91 ਸਾਲ ਦੀ ਉਮਰ 'ਚ ਫ਼ਾਨੀ ਸੰਸਾਰ ਨੂੰ ਕਿਹਾ ਅਲਵਿਦਾ
ਸਵਰਾ ਭਾਸਕਰ ਨੇ ਸਪਾ ਆਗੂ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ, ਸਾਂਝੀ ਕੀਤੀ ਖੂਬਸੂਰਤ ਵੀਡੀਓ
2020 ਵਿਚ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਸੀ ਮੁਲਾਕਾਤ
ਅਦਾਕਾਰਾ ਰਾਖੀ ਸਾਵੰਤ ਦੀ ਮਾਂ ਦਾ ਹੋਇਆ ਦਿਹਾਂਤ: ਸਿਹਤ ਖ਼ਰਾਬ ਹੋਣ ਕਾਰਨ ਕਈ ਦਿਨਾਂ ਤੋਂ ਹਸਪਤਾਲ ਚ ਸਨ ਦਾਖ਼ਲ
ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ