Afghanistan vs Pakistan ਕ੍ਰਿਕੇਟ ਵਿਸ਼ਵ ਕੱਪ 2023 ਨੂੰ ਲੈ ਕੇ ਰਤਨ ਟਾਟਾ ਦੇ ਨਾਂ ਤੋਂ ਵਾਇਰਲ ਹੋ ਰਿਹਾ ਫਰਜ਼ੀ ਦਾਅਵਾ ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਉਦਯੋਗਪਤੀ ਰਤਨ ਟਾਟਾ ਨੇ ਆਪ ਸਪਸ਼ਟੀਕਰਣ ਦੇ ਕੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਹੈ। Previous1 Next 1 of 1