AFI ਗੁਰਬਚਨ ਸਿੰਘ ਰੰਧਾਵਾ ਨੇ 18 ਸਾਲਾਂ ਬਾਅਦ AFI ਦੀ ਚੋਣ ਕਮੇਟੀ ਤੋਂ ਅਸਤੀਫਾ ਦੇ ਦਿਤਾ ਉਨ੍ਹਾਂ ਕਿਹਾ ਕਿ ਵਧਦੀ ਉਮਰ ਕਾਰਨ ਉਹ ਆਪਣੀ ਜ਼ਿੰਮੇਵਾਰੀ ਸੌ ਫੀਸਦੀ ਨਿਭਾਉਣ ਦੇ ਸਮਰੱਥ ਨਹੀਂ ਹਨ। Previous1 Next 1 of 1