Age Of Marriage ਲੜਕੀਆਂ ਦੇ ਵਿਆਹ ਦੀ ਉਮਰ ਲੜਕਿਆਂ ਬਰਾਬਰ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ ਸੁਪਰੀਮ ਕੋਰਟ ਨੇ ਕਿਹਾ : ਕੁਝ ਮਾਮਲੇ ਸੰਸਦ ਲਈ ਹਨ, ਅਦਾਲਤਾਂ ਕਾਨੂੰਨ ਨਹੀਂ ਬਣਾ ਸਕਦੀਆਂ Previous1 Next 1 of 1