AI-morphed images ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਕਰਨ ਦਾ ਮਾਮਲਾ: ਸਕੂਲ ਦਾ ਹੀ ਵਿਦਿਆਰਥੀ ਨਿਕਲਿਆ ਮੁਲਜ਼ਮ ਸੈਕਟਰ-11 ਥਾਣੇ ਦੀ ਪੁਲਿਸ ਨੇ ਬੱਚੇ ਨੂੰ ਬਾਲ ਅਦਾਲਤ ਵਿਚ ਪੇਸ਼ ਕੀਤਾ। ਜਿਥੋਂ ਉਸ ਨੂੰ ਸੈਕਟਰ-25 ਸਥਿਤ ਬਾਲ ਸੁਧਾਰ ਘਰ ਭੇਜ ਦਿਤਾ ਗਿਆ ਹੈ। Previous1 Next 1 of 1