AIM ਸਿਹਤ ਮੰਤਰੀ ਨੇ ਪੰਜਾਬ ਦੇ ਹੜ੍ਹ ਰਾਹਤ ਕਾਰਜਾਂ ਲਈ CM ਰਾਹਤ ਫੰਡ ਵਿਚ ਅਪਣੀ ਇੱਕ ਮਹੀਨੇ ਦੀ ਤਨਖਾਹ ਦਿਤੀ; AIM ਨੇ ਵੀ ਦਿਤੇ 35 ਲੱਖ ਰੁਪਏ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਡੱਟ ਕੇ ਖੜ੍ਹੀ ਹੈ Previous1 Next 1 of 1