Alexander Graham Bell ਅਲੈਗਜ਼ੈਂਡਰ ਗ੍ਰਾਹਮ ਬੈੱਲ ਦੇ ਉਦਮ ਸਦਕਾ ਟੈਲੀਫ਼ੋਨ ਤੋਂ ਮੋਬਾਈਲ ਫ਼ੋਨ ਤਕ ਦਾ ਸਫ਼ਰ ਕਈ ਸਾਲ ਪਹਿਲਾਂ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਅਸੀਂ ਘਰ ਬੈਠੇ ਦੁਨੀਆਂ ਦੇ ਹਰ ਕੋਨੇ ਵਿਚ ਅਪਣੇ ਚਹੇਤਿਆਂ ਨਾਲ ਗੱਲਬਾਤ ਕਰ ਸਕਾਂਗੇ। Previous1 Next 1 of 1