Ambedkar Jayanti
ਅੰਬੇਦਕਰ ਦੀ ਜੈਯੰਤੀ ਮੌਕੇ ਭਾਜਪਾ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਰੱਜ ਕੇ ਹੋਈ ਸਿਆਸੀ ਤੁਹਮਤਬਾਜ਼ੀ
ਕਾਂਗਰਸ ਨੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਨਜਾਤੀਆਂ, ਹੋਰ ਪਿਛੜੇ ਵਰਗਾਂ ਨੂੰ ‘ਦੂਜੇ ਦਰਜੇ ਦੇ ਨਾਗਰਿਕ’ ਬਣਾ ਦਿਤਾ : ਪ੍ਰਧਾਨ ਮੰਤਰੀ ਮੋਦੀ
ਅੰਬੇਡਕਰ ਨੂੰ ਉਨ੍ਹਾਂ ਦੀ 133ਵੀਂ ਜਯੰਤੀ ’ਤੇ ਪੂਰੇ ਦੇਸ਼ ’ਚ ਸ਼ਰਧਾਂਜਲੀ ਦਿਤੀ ਗਈ, ਸਿਆਸੀ ਪਾਰਟੀਆਂ ਨੇ ਲਾਏ ਇਕ-ਦੂਜੇ ’ਤੇ ਦੋਸ਼
ਬਾਬਾ ਸਾਹਿਬ ਨਾ ਸਿਰਫ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ, ਬਲਕਿ ਸਮਾਜਕ ਨਿਆਂ ਦੇ ਸਮਰਥਕ ਵੀ ਸਨ : ਰਾਸ਼ਟਰਪਤੀ
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੇ ਅੰਬੇਡਕਰ ਜਯੰਤੀ 'ਤੇ ਬਾਬਾ ਸਾਹਿਬ ਨੂੰ ਦਿੱਤੀ ਸ਼ਰਧਾਂਜਲੀ
ਬਾਬਾ ਸਾਹਿਬ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ 'ਚ ਹੋਇਆ ਸੀ