Amrinder Singh Raja Warring
Raja Warring About Kamal Nath: ਕਮਲਨਾਥ ਨੂੰ ਕਦੇ ਸਿੱਖਾਂ ’ਤੇ ਤਸ਼ੱਦਦ ਕਰਦਿਆਂ ਵੇਖਿਆ ਜਾਂ ਸੁਣਿਆ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ
ਮੱਧ ਪ੍ਰਦੇਸ਼ ’ਚ ਕਾਂਗਰਸ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਬੋਲੇ ਪੰਜਾਬ ਕਾਂਗਰਸ ਪ੍ਰਧਾਨ
ਪੰਜਾਬ ਕਾਂਗਰਸ ਆਗੂਆਂ ਨੂੰ ਫਾਜ਼ਿਲਕਾ 'ਚ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਤੋਂ ਰੋਕਿਆ
ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀ ਜਾ ਰਹੀ ਪੁਲਿਸ ਬਲ ਦੀ ਦੁਰਵਰਤੋਂ: ਰਾਜਾ ਵੜਿੰਗ
ਸੇਵਾਮੁਕਤ ਏਡੀਸੀ ਰਾਕੇਸ਼ ਕੁਮਾਰ ਕਾਂਗਰਸ ਵਿਚ ਸ਼ਾਮਲ
ਰਾਜਾ ਵੜਿੰਗ ਨੇ ਪਾਰਟੀ ਵਿਚ ਕੀਤਾ ਸਵਾਗਤ
ਨਸ਼ਾਖੋਰੀ ਪ੍ਰਤੀ ਸਰਕਾਰ ਦੀ ਲਾਪਰਵਾਹੀ ਨੇ ਸਥਿਤੀ ਹੋਰ ਵਿਗਾੜ ਦਿਤੀ: ਰਾਜਾ ਵੜਿੰਗ
ਕਿਹਾ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸੀਂ ਕੁੱਝ ਵੀ ਕਰਾਂਗੇ
ਇਹ ਜੀਵਨ ਅਤੇ ਮੌਤ ਦਾ ਸਵਾਲ, ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਤੁਰੰਤ ਕਦਮ ਚੁੱਕੇ ਪੰਜਾਬ ਸਰਕਾਰ: ਰਾਜਾ ਵੜਿੰਗ
ਕਿਹਾ, ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹਰ ਪੰਜਾਬੀ ਦੀ ਤਰਜੀਹ
ਵਿਧਾਇਕ ਸੰਦੀਪ ਜਾਖੜ ਦਾ ਰਾਜਾ ਵੜਿੰਗ ’ਤੇ ਤੰਜ਼, “ਲੱਗਦੈ ਅਜੇ ਤਕ ਕਾਂਗਰਸ ਜੋੜੋ ਦਾ ਖਾਕਾ ਨਹੀਂ ਮਿਲਿਆ”
ਉਨ੍ਹਾਂ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਬਾਰੇ ਵੀ ਸਵਾਲ ਉਠਾਏ।
ਪੰਜਾਬ ਕਾਂਗਰਸ ਨੇ ਕਾਂਗਰਸ ਭਵਨ ਵਿਖੇ ਮਨਾਇਆ ਆਜ਼ਾਦੀ ਦਿਵਸ
ਰਾਜਾ ਵੜਿੰਗ ਨੇ ਪੰਜਾਬੀਆਂ ਨੂੰ ਖੁਸ਼ਹਾਲ, ਸ਼ਾਂਤਮਈ ਅਤੇ ਸਮਾਵੇਸ਼ੀ ਪੰਜਾਬ ਲਈ ਇਕੱਠੇ ਹੋਣ ਦੀ ਕੀਤੀ ਅਪੀਲ
ਖ਼ਾਲਸਾ ਏਡ ਦੇ ਦਫ਼ਤਰ 'ਤੇ NIA ਰੇਡ ਨੂੰ ਲੈ ਕੇ ਬੋਲੇ ਰਾਜਾ ਵੜਿੰਗ, ‘ਸੇਵਾ ਕਰਨ ਵਾਲਿਆਂ ਨੂੰ ਪਰੇਸ਼ਾਨ ਨਾ ਕਰੋ’
ਕਿਹਾ, ਨਿਸ਼ਕਾਮ ਸੇਵਾ ਕਰਨ ਵਾਲੀ ਸੰਸਥਾ ’ਤੇ ਐਨ.ਆਈ.ਏ. ਦੀ ਰੇਡ ਬਹੁਤ ਹੀ ਮੰਦਭਾਗੀ
ਅਸੀਂ ਪੰਜਾਬ ਵਿਚ ਵਿਰੋਧੀ ਧਿਰ ਹਾਂ ਪਰ ਜਿਥੇ ਲੋਕਤੰਤਰ ਨੂੰ ਬਚਾਉਣ ਦੀ ਗੱਲ ਹੋਵੇਗੀ, ਦੇਸ਼ ਪਹਿਲਾਂ ਹੋਵੇਗਾ: ਰਾਜਾ ਵੜਿੰਗ
ਕਿਹਾ, ਇਹ ਲੜਾਈ ਭਾਜਪਾ ਅਤੇ ਆਰ.ਐਸ.ਐਸ. ਦੀ ਵਿਚਾਰਧਾਰਾ ਵਿਰੁਧ ਹੈ
ਪਹਿਲਾਂ ਹੀ ਬੰਦ ਕੀਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਵਾਲੇ ਪਹਿਲੇ ਮੁੱਖ ਮੰਤਰੀ ਬਣੇ ਭਗਵੰਤ ਮਾਨ: ਰਾਜਾ ਵੜਿੰਗ
ਕਿਹਾ, ਅਪਣੀ ਰਿਹਾਇਸ਼ ਤੋਂ ਸਿਰਫ਼ 5 ਕਿਲੋਮੀਟਰ ਦੀ ਦੂਰੀ 'ਤੇ ਕੁਰਾਲੀ ਟੋਲ ਬੰਦ ਕਰਨ ਦੀ ਹਿੰਮਤ ਕਰਨ ਮੁੱਖ ਮੰਤਰੀ