amritpal singh
ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਨਾਲ ਜੁੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ, ਭੇਜਿਆ ਜੇਲ੍ਹ
ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਰਸੀਡੀਜ਼ ਕੀਤੀ ਜ਼ਬਤ
ਅੰਮ੍ਰਿਤਪਾਲ ਸਿੰਘ ਦੇ ਚਾਚੇ ਅਤੇ ਡਰਾਈਵਰ ਨੇ ਕੀਤਾ ਸਰੰਡਰ, ਪੁਲਿਸ ਨੇ ਹਿਰਾਸਤ ‘ਚ ਲਿਆ
ਜਿਸ ਗੱਡੀ ਵਿਚ ਅੰਮ੍ਰਿਤਪਾਲ ਸਿੰਘ ਭੱਜ ਰਿਹਾ ਸੀ ਪੁਲਿਸ ਨੇ ਉਹ ਗੱਡੀ ਕੀਤੀ ਬਰਾਮਦ
ਕਿਰਪਾਨ, 315 ਬੋਰ ਰਾਈਫ਼ਲ ਤੇ ਜ਼ਿੰਦਾ ਕਾਰਤੂਸ ਹੋਏ ਬਰਾਮਦ
ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ 4 ਸਮਰਥਕਾਂ ਦੀਆਂ Exclusive ਤਸਵੀਰਾਂ
ਸਮਰਥਕਾਂ ਕੋਲੋਂ ਹਥਿਆਰ ਤੇ ਕਾਰਤੂਸ ਵੀ ਹੋਏ ਬਰਾਮਦ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਦੇ 4 ਸਮਰਥਕਾਂ ਨੂੰ ਲਿਜਾਇਆ ਗਿਆ ਅਸਮ
ਅਸਮ ਦੇ ਡਿਬਰੂਗੜ੍ਹ ਜੇਲ੍ਹ 'ਚ ਰੱਖਿਆ ਜਾਵੇਗਾ
ਅੰਮ੍ਰਿਤਪਾਲ ਸਿੰਘ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ : CP ਜਲੰਧਰ
ਪੁਲਿਸ ਵਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਪੰਜਾਬ ਪੁਲਿਸ ਨੇ ‘‘ਵਾਰਿਸ ਪੰਜਾਬ ਦੇ ’ ਦੇ ਕਾਰਕੁਨਾਂ ’ਤੇ ਕੱਸਿਆ ਸ਼ਿਕੰਜਾ; 78 ਗ੍ਰਿਫਤਾਰ
ਆਪਰੇਸ਼ਨ ਦੌਰਾਨ 8 ਰਾਈਫਲਾਂ, ਇੱਕ ਰਿਵਾਲਵਰ ਸਮੇਤ 9 ਹਥਿਆਰ ਬਰਾਮਦ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਥਿਆਰਾਂ ਸਮੇਤ ਹਿਰਾਸਤ ਵਿਚ ਲਏ
ਅੰਮ੍ਰਿਤਪਾਲ ਦੇ ਕਾਫ਼ਲੇ ਦਾ ਪਿੱਛਾ ਕਰਦੇ ਸਮੇਂ ਪੁਲਿਸ ਨੇ 2 ਵਾਹਨ ਵੀ ਬਰਾਮਦ ਕੀਤੇ
ਸ੍ਰੀ ਅਨੰਦਪੁਰ ਸਾਹਿਬ 'ਚ ਮਾਰੇ ਗਏ ਨਿਹੰਗ ਸਿੰਘ ਦੀ ਮੌਤ ਦਾ ਦੋਸ਼ੀ ਅੰਮ੍ਰਿਤਪਾਲ ਸਿੰਘ ਹੈ- ਰਵਨੀਤ ਬਿੱਟੂ
“ਬਜਟ 'ਚ 'ਬਜਟ' ਨਾਂਅ ਦੀ ਕੋਈ ਚੀਜ਼ ਨਹੀਂ, ਸੱਤਾ ਮਿਲ ਗਈ, ਗੱਡੀਆਂ ਮਿਲ ਗਈਆਂ, ਆਮ ਲੋਕਾਂ ਨਾਲ ਸਰਕਾਰ ਨੂੰ ਕੋਈ ਲੈਣਾ-ਦੇਣਾ ਨਹੀਂ”
ਅੰਮ੍ਰਿਤਪਾਲ ਸਿੰਘ ਦੇ Bodyguards ’ਤੇ ਜੰਮੂ-ਕਸ਼ਮੀਰ ਸਰਕਾਰ ਦੀ ਕਾਰਵਾਈ, ਅਸਲਾ ਲਾਇਸੈਂਸ ਕੀਤੇ ਰੱਦ
ਵਰਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਦੇ ਅਸਲਾ ਲਾਇਸੈਂਸ ਕੀਤੇ ਰੱਦ