Arjun Munda
Farmers Protest: ਅਰਜੁਨ ਮੁੰਡਾ ਦਾ ਬਿਆਨ, 'ਕੇਂਦਰ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ'
ਕਿਹਾ, ਇਸ ਮਸਲੇ ਦਾ ਜਲਦੀ ਹੀ ਕੋਈ ਹੱਲ ਕੱਢਣ ਦੀ ਲੋੜ ਹੈ
Farmers Protest: ਕਿਸਾਨਾਂ ਵਲੋਂ ਕੇਂਦਰ ਦੀ ਪੇਸ਼ਕਸ਼ ਰੱਦ ਕਰਨ ਮਗਰੋਂ ਮੰਤਰੀ ਅਰਜੁਨ ਮੁੰਡਾ ਦਾ ਬਿਆਨ; ਕੀਤੀ ਇਹ ਅਪੀਲ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਇਸ ਮੁੱਦੇ 'ਤੇ ਚਰਚਾ ਕਰਦੇ ਰਹਿਣਾ ਚਾਹੀਦਾ ਹੈ
Farmers protest Day 2: ਕਿਸਾਨਾਂ ਦੇ 'ਦਿੱਲੀ ਚਲੋ' ਅੰਦੋਲਨ 'ਤੇ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਬਿਆਨ
ਕਿਹਾ, 'ਅਸੀਂ ਚਰਚਾ ਲਈ ਤਿਆਰ ਹਾਂ, ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ ਗੱਲਬਾਤ ਦਾ ਮਾਹੌਲ ਬਣਾਉਣ’
New Agriculture Minister: ਅਰਜੁਨ ਮੁੰਡਾ ਬਣੇ ਨਵੇਂ ਖੇਤੀਬਾੜੀ ਮੰਤਰੀ; ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਨਰਿੰਦਰ ਤੋਮਰ ਨੇ ਛੱਡਿਆ ਅਹੁਦਾ
ਇਸ ਸਮੇਂ ਕੁੱਝ ਹੋਰ ਮੰਤਰੀਆਂ ਨੂੰ ਵੀ ਵਾਧੂ ਚਾਰਜ ਦਿਤਾ ਗਿਆ ਹੈ।