arrested
ਮੁਹਾਲੀ ਤੋਂ ਗੈਂਗਸਟਰ ਲਾਰੈਂਸ ਦੇ ਚਾਰ ਸਾਥੀ ਗ੍ਰਿਫਤਾਰ, ਪਿਸਤੌਲ ਤੇ ਕਾਰਤੂਸ ਹੋਏ ਬਰਾਮਦ
ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
AGTF ਦੀ ਕਾਰਵਾਈ, ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ, 4 ਪਿਸਤੌਲ ਤੇ ਕਾਰਤੂਸ ਬਰਾਮਦ
ਗਿਰੋਹ ਦੇ ਮੈਂਬਰਾਂ ਨੂੰ ਲੁਕਣ ਦੀ ਥਾਂ ਮੁਹੱਈਆ ਕਰਵਾਉਂਦਾ ਸੀ ਥਾਂ
ਕਪੂਰਥਲਾ 'ਚ ਦੇਸੀ ਪਿਸਤੌਲ ਸਮੇਤ ਨੌਜਵਾਨ ਕਾਬੂ, 2 ਜਿੰਦਾ ਰੌਂਦ ਵੀ ਬਰਾਮਦ
SGGS ਕਾਲਜ ਫਿਲਮ ਮੌਜਾ ਹੀ ਮੌਜਾ ਤੇ ਵਾਇਟ ਪੰਜਾਬ ਦੀ ਸਟਾਰ ਕਾਸਟ ਵੀ ਪਹੁੰਚੀ
ਵਿਜੀਲੈਂਸ ਵਲੋਂ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਹਰਜਿੰਦਰ ਸਿੰਘ ਕਾਬੂ
ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਐਨ.ਡੀ.ਪੀ.ਐਸ. ਕਾਨੂੰਨ ਦਾ ਕੇਸ ਦਰਜ ਹੋਣ ਤੋਂ ਬਚਣ ਲਈ ਮੰਗੇ ਸਨ ਪੈਸੇ
ਮਸ਼ਹੂਰ ਰੈਪਰ Tupac Shakur ਦਾ ਕਾਤਲ 27 ਸਾਲਾਂ ਬਾਅਦ ਗ੍ਰਿਫ਼ਤਾਰ
ਸਾਲ 1996 'ਚ USA 'ਚ ਗੋਲੀਆਂ ਮਾਰ ਕੇ Tupac ਦਾ ਕੀਤਾ ਗਿਆ ਸੀ ਕਤਲ
ਬਠਿੰਡਾ: ਵਿਜੀਲੈਂਸ ਵਲੋਂ ਨਗਰ ਨਿਗਮ ਦਾ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਨੌਕਰੀ ਦਿਵਾਉਣ ਦੇ ਬਦਲੇ ਵਿਧਵਾ ਤੋਂ ਮੰਗੀ ਸੀ ਰਿਸ਼ਵਤ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗ੍ਰਿਫ਼ਤਾਰ, ਐਨਡੀਪੀਐਸ ਐਕਟ ਤਹਿਤ ਕੀਤਾ ਗਿਆ ਗ੍ਰਿਫ਼ਤਾਰ
ਜਲਾਲਾਬਾਦ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਅਮਰੀਕੀ ਸਰਹੱਦ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਘੁਸਪੈਠ ਕਰਦੇ ਹੋਏ 8,900 ਪ੍ਰਵਾਸੀ ਗ੍ਰਿਫਤਾਰ
ਅੰਦਾਜ਼ਾ ਹੈ ਕਿ ਹਰ ਰੋਜ਼ 9 ਹਜ਼ਾਰ ਤੋਂ ਵੱਧ ਲੋਕ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦਾਂ ਪਾਰ ਕਰ ਰਹੇ ਹਨ।
ਹੁਸ਼ਿਆਰਪੁਰ ਦੇ ਰਿਟਾਇਰਡ ਇੰਸਪੈਕਟਰ ਦੇ ਪੁੱਤ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਮੁਲਜ਼ਮ ਕੋਲੋਂ ਪਿਸਤੌਲ ਵੀ ਕੀਤਾ ਬਰਾਮਦ
ਬਰਨਾਲਾ 'ਚ ਔਰਤ ਸਮੇਤ 3 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 20 ਗ੍ਰਾਮ ਚੂਰਾ ਪੋਸਤ ਬਰਾਮਦ
ਪੁਲਿਸ ਨੇ ਗੁੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ