arvind kejriwal
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਦਿੱਲੀ CM ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਖਾਰਜ
ਦਿੱਲੀ ਹਾਈ ਕੋਰਟ ਨੇ ਕਿਹਾ, ‘ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ; ਦਿੱਲੀ ਦੇ LG ਮਾਮਲੇ ਨੂੰ ਦੇਖਣਗੇ’
US News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਨੇ ਕਾਂਗਰਸ ਦੇ ਫ੍ਰੀਜ਼ ਖਾਤਿਆਂ ਬਾਰੇ ਕੀਤੀ ਟਿੱਪਣੀ
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, "ਅਸੀਂ ਦਿੱਲੀ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸਮੇਤ ਇਨ੍ਹਾਂ ਕਾਰਵਾਈਆਂ 'ਤੇ ਨੇੜਿਓਂ ਨਜ਼ਰ ਰੱਖਾਂਗੇ"
ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ
ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ’ਤੇ ਈ.ਡੀ. ਨੂੰ ਨੋਟਿਸ
Arvind Kejriwal News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਸ਼ਾਮ 4 ਵਜੇ ਆਵੇਗਾ ਫ਼ੈਸਲਾ; ED ਨੇ ਮੰਗਿਆ ਸਮਾਂ
ਕੇਜਰੀਵਾਲ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੀ ਤਰਫੋਂ ਐਡੀਸ਼ਨਲ ਸਾਲਿਸਿਟਰ ਜਨਰਲ (ਏਐਸਜੀ) ਐਸਵੀ ਰਾਜੂ ਪੇਸ਼ ਹੋਏ।
Arvind Kejriwal News: ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਅਮਰੀਕਾ ਦਾ ਬਿਆਨ, ‘ਨਿਰਪੱਖ ਅਤੇ ਪਾਰਦਰਸ਼ੀ ਕਾਨੂੰਨੀ ਪ੍ਰਕਿਰਿਆ ਦੀ ਉਮੀਦ’
ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਅਮਰੀਕਾ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਬਿਆਨ ਦਿਤਾ ਸੀ।
Arvind Kejriwal News: ED ਦੀ ਹਿਰਾਸਤ ’ਚੋਂ CM ਕੇਜਰੀਵਾਲ ਵਲੋਂ ਦੂਜਾ ਆਦੇਸ਼ ਜਾਰੀ; ਸਿਹਤ ਮੰਤਰਾਲੇ ਨੂੰ ਦਿਤੇ ਹੁਕਮ
ਦਿੱਲੀ ਦੇ ਸਾਰੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿਚ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਉਣ ਦੇ ਹੁਕਮ
ਦਿੱਲੀ ਦੇ ਮੁੱਖ ਮੰਤਰੀ ਦਾ ਦਫ਼ਤਰ ਜੇਲ੍ਹ ’ਚ ਸਥਾਪਤ ਕਰਨ ਲਈ ਅਦਾਲਤ ਤੋਂ ਇਜਾਜ਼ਤ ਮੰਗਾਂਗੇ : ਭਗਵੰਤ ਮਾਨ
ਕਿਹਾ, ਇਹ ਕਿਤੇ ਵੀ ਨਹੀਂ ਲਿਖਿਆ ਹੈ ਕਿ ਸਰਕਾਰ ਜੇਲ੍ਹ ਤੋਂ ਨਹੀਂ ਚਲਾਈ ਜਾ ਸਕਦੀ
ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ’ਚ ਗ੍ਰਿਫਤਾਰੀ ਵਿਰੁਧ ਦਿੱਲੀ ਹਾਈ ਕੋਰਟ ’ਚ ਅਪੀਲ ਕੀਤੀ
ਮਾਮਲੇ ਦੀ ਤੁਰਤ ਸੁਣਵਾਈ ਲਈ ਕੀਤੀ ਬੇਨਤੀ
Arvind Kejriwal Wife News: ਜੇਲ ’ਚੋਂ ਅਰਵਿੰਦ ਕੇਜਰੀਵਾਲ ਦਾ ਸੁਨੇਹਾ ਲੈ ਕੇ ਆਏ ਸੁਨੀਤਾ ਕੇਜਰੀਵਾਲ, ‘ਮੈਂ ਜਲਦ ਬਾਹਰ ਆਵਾਂਗਾ’
ਕਿਹਾ, ਜਲਦ ਬਾਹਰ ਆ ਕੇ ਅਪਣੇ ਵਾਅਦੇ ਪੂਰੇ ਕਰਾਂਗਾ। ਬਸ ਮੇਰੇ ਲਈ ਅਰਦਾਸ ਜ਼ਰੂਰ ਕਰਿਓ
Delhi excise policy case: ਮਨੀ ਲਾਂਡਰਿੰਗ ਮਾਮਲੇ ਵਿਚ ਭਾਜਪਾ ਨੂੰ ਵੀ ਬਣਾਇਆ ਜਾਵੇ ਮੁਲਜ਼ਮ: ਆਮ ਆਦਮੀ ਪਾਰਟੀ
ਕਿਹਾ, ਮਨੀ ਲਾਂਡਰਿੰਗ ਮਾਮਲੇ ਵਿਚ ਭਾਜਪਾ ਨੂੰ ਪਹੁੰਚਿਆ ਫਾਇਦਾ