Asian Games 2023
ਏਸ਼ੀਆਈ ਖੇਡਾਂ: ਭਜਨ ਕੌਰ, ਸਿਮਰਨਜੀਤ ਕੌਰ ਅਤੇ ਅੰਕਿਤਾ ਦੀ ਤਿਕੜੀ ਨੇ ਤੀਰਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਮਗ਼ਾ
ਫਾਈਨਲ ਵਿਚ ਪਹੁੰਚੀ ਭਾਰਤੀ ਕ੍ਰਿਕਟ ਟੀਮ
ਏਸ਼ੀਆਈ ਖੇਡਾਂ: ਤੀਰਅੰਦਾਜ਼ੀ ਵਿਚ ਮਹਿਲਾ ਕੰਪਾਊਂਡ ਟੀਮ ਨੇ ਜਿੱਤਿਆ ਸੋਨ ਤਮਗ਼ਾ
ਜੋਤੀ ਸੁਰੇਖਾ ਵੇਨਮ, ਅਦਿਤੀ ਸਵਾਮੀ, ਪ੍ਰਨੀਤ ਕੌਰ ਨੇ ਚੀਨੀ ਤਾਈਪੇ ਦੀ ਟੀਮ ਨੂੰ ਹਰਾਇਆ
ਨੀਰਜ ਚੋਪੜਾ ਨੇ ਨਹੀਂ ਡਿੱਗਣ ਦਿਤਾ ਤਿਰੰਗਾ; ਗੋਲਡਨ ਬੁਆਏ ਦੇ ਵਾਇਰਲ ਵੀਡੀਉ ਨੇ ਜਿੱਤਿਆ ਦਿਲ
ਇਸ ਵੀਡੀਉ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਸੋਸ਼ਲ ਮੀਡੀਆ 'ਤੇ ਕੁਮੈਂਟ ਕਰ ਰਹੇ ਹਨ ਅਤੇ ਨੀਰਜ ਚੋਪੜਾ ਦਾ ਧੰਨਵਾਦ ਕਰ ਰਹੇ ਹਨ।
ਏਸ਼ੀਆਈ ਖੇਡਾਂ: ਭਾਰਤੀ ਮਹਿਲਾ ਹਾਕੀ ਟੀਮ ਨੇ ਹਾਂਗਕਾਂਗ ਨੂੰ 13-0 ਨਾਲ ਹਰਾਇਆ
ਸੈਮੀਫਾਈਨਲ 'ਚ ਕੀਤਾ ਪ੍ਰਵੇਸ਼
ਏਸ਼ੀਆਈ ਖੇਡਾਂ 2023: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਟੀਮ
ਓਪਨਰ ਯਸ਼ਸਵੀ ਜੈਸਵਾਲ ਨੇ ਸ਼ਾਨਦਾਰ ਸੈਂਕੜਾ ਲਗਾਇਆ
ਏਸ਼ੀਆਈ ਖੇਡਾਂ: ਸਪੀਡ ਸਕੇਟਿੰਗ ਵਿਚ ਭਾਰਤੀ ਮਹਿਲਾ ਅਤੇ ਪੁਰਸ਼ ਟੀਮਾਂ ਨੇ ਜਿੱਤਿਆ ਕਾਂਸੀ ਦਾ ਤਮਗ਼ਾ
ਭਾਰਤੀ ਰੋਲਰ ਸਕੇਟਰਾਂ ਨੇ ਸੋਮਵਾਰ ਨੂੰ ਏਸ਼ੀਆਈ ਖੇਡਾਂ ਵਿਚ ਅਪਣਾ ਸਰਬੋਤਮ ਪ੍ਰਦਰਸ਼ਨ ਦਿਤਾ
ਏਸ਼ੀਅਨ ਖੇਡਾਂ 2023: ਕਿਨਾਨ ਚੇਨਈ, ਜ਼ੋਰਾਵਰ ਸਿੰਘ, ਪ੍ਰਿਥਵੀਰਾਜ ਟੋਂਡੇਮਨ ਨੇ ਸ਼ੂਟਿੰਗ 'ਚ ਜਿੱਤਿਆ ਗੋਲਡ ਮੈਡਲ
ਅੱਠਵੇਂ ਦਿਨ ਐਤਵਾਰ ਨੂੰ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ
ਏਸ਼ੀਆਈ ਖੇਡਾਂ 2023: 10,000 ਮੀਟਰ ਦੌੜ ਵਿਚ ਕਾਰਤਿਕ ਨੇ ਚਾਂਦੀ ਤੇ ਗੁਲਵੀਰ ਸਿੰਘ ਨੇ ਕਾਂਸੀ ਦਾ ਤਮਗ਼ਾ ਜਿੱਤਿਆ
ਕਾਰਤਿਕ ਨੇ 28:15.38 ਸਕਿੰਟ ਦੇ ਸਮੇਂ ਨਾਲ ਚਾਂਦੀ ਅਤੇ ਗੁਲਵੀਰ ਨੇ 28:17.21 ਸਕਿੰਟ ਦੇ ਸਮੇਂ ਨਾਲ ਕਾਂਸੀ ਦਾ ਤਮਗ਼ਾ ਜਿੱਤਿਆ।
ਏਸ਼ੀਆਈ ਖੇਡਾਂ 2023: ਰੋਹਨ ਬੋਪੰਨਾ ਅਤੇ ਰੁਤੁਜਾ ਭੌਂਸਲੇ ਨੇ ਟੈਨਿਸ ਮੁਕਾਬਲੇ ’ਚ ਜਿੱਤਿਆ ਸੋਨ ਤਮਗ਼ਾ
ਮਿਕਸਡ ਡਬਲਜ਼ ਮੁਕਾਬਲੇ ਵਿਚ ਚੀਨੀ ਜੋੜੀ ਨੂੰ ਹਰਾਇਆ
ਏਸ਼ੀਆਈ ਖੇਡਾਂ: 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ’ਚ ਭਾਰਤ ਨੇ ਜਿੱਤਿਆ ਚਾਂਦੀ ਦਾ ਤਮਗ਼ਾ
ਸਰਬਜੋਤ ਸਿੰਘ ਅਤੇ ਦਿਵਿਆ ਟੀ.ਐਸ. ਨੇ ਰੌਸ਼ਨ ਕੀਤਾ ਦੇਸ਼ ਦਾ ਨਾਂਅ