Atal Bihari Vajpayee ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਸਣੇ ਕਈਆਂ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਦਿਤੀ ਸ਼ਰਧਾਂਜਲੀ ਕਈ ਕੇਂਦਰੀ ਮੰਤਰੀਆਂ ਅਤੇ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਦੇ ਆਗੂਆਂ ਨੇ ਵੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕੀਤੀ। Previous1 Next 1 of 1