Ayushman Bharat Mukh Mantri Sehat Bima Yojana ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇਕ ਲੱਖ ਰੁਪਏ ਜਿੱਤੋ ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ Previous1 Next 1 of 1