Balachaur
Punjab News: ਮੋਟਰਸਾਈਕਲ ਅਤੇ ਸਕੂਟਰ ਦੀ ਟੱਕਰ ਵਿਚ ਨੌਜਵਾਨ ਦੀ ਮੌਤ
ਪਤਨੀ ਅਤੇ ਬੱਚਿਆਂ ਨਾਲ ਸਹੁਰੇ ਪਿੰਡ ਜਗਰਾਤਾ ਦੇਖਣ ਜਾ ਰਿਹਾ ਸੀ ਮ੍ਰਿਤਕ
Punjab News: ਨਵਾਂ ਸ਼ਹਿਰ ਦੇ ਨੌਜਵਾਨ ਨੂੰ ਰੂਸੀ ਫ਼ੌਜ 'ਚ ਜ਼ਬਰਦਸਤੀ ਕੀਤਾ ਭਰਤੀ; ਪਰਵਾਰ ਨੇ ਮੰਗੀ ਮਦਦ
15 ਦਿਨਾਂ ਦੀ ਸਿਖਲਾਈ ਮਗਰੋਂ ਜੰਗ ਵਿਚ ਭੇਜਣ ਦੇ ਇਲਜ਼ਾਮ
Punjab News: ਧਾਰਮਕ ਯਾਤਰਾ ਲਈ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 2 ਔਰਤਾਂ ਦੀ ਮੌਤ ਤੇ 13 ਜ਼ਖਮੀ
ਸੀਮਾ ਤੇ ਮਨਦੀਪ ਕੌਰ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕਾਰ ਨੇ ਮੋਟਰਸਾਈਕਲ ਨੌਜਵਾਨ ਨੂੰ ਮਾਰੀ ਟੱਕਰ, ਹੋਈ ਮੌਤ
ਪੋਜੇਵਾਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਧਾਰਾ 279, 304 ਤਹਿਤ ਮੁਕੱਦਮਾ ਨੰਬਰ 10 ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ