Baller ਕੀ ਗਾਇਕ ਸ਼ੁਭ ਹਾਲ ਹੀ ਵਿਚ ਟਾਈਮਜ਼ ਸਕੁਏਅਰ ਬਿਲਬੋਰਡ 'ਤੇ ਹੋਇਆ ਫੀਚਰ? ਵਾਇਰਲ ਹੋ ਰਹੀ ਇਹ ਤਸਵੀਰ ਹਾਲੀਆ ਨਹੀਂ ਬਲਕਿ ਅਕਤੂਬਰ 2022 ਦੀ ਹੈ ਅਤੇ ਇਸਦਾ ਹਾਲੀਆ ਘਟਨਾਵਾਂ ਨਾਲ ਕੋਈ ਸਬੰਧ ਨਹੀਂ ਹੈ। Previous1 Next 1 of 1