Balwinder Gill Fact Check: ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ, ਮੌਤ ਦੀ ਉੱਡ ਰਹੀ ਅਫਵਾਹ ਵਾਇਰਲ ਦਾਅਵਾ ਫਰਜ਼ੀ ਹੈ। ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਬਿਲਕੁਲ ਫਰਜ਼ੀ ਅਤੇ ਅਫਵਾਹ ਹੈ। Previous1 Next 1 of 1