batala
ਖੇਤ 'ਚ ਕਮਾਦ ਦੀ ਗੋਡੀ ਕਰਨ ਗਏ ਕਿਸਾਨ ਨੂੰ ਸੱਪ ਨੇ ਡੰਗਿਆ, ਮੌਤ
ਅਪਣੇ ਪਿੱਛੇ ਇਕ ਸਾਲ ਦੇ ਪੁੱਤ ਤੇ ਪਤਨੀ ਨੂੰ ਰੌਂਦਿਆ ਛੱਡ ਗਿਆ ਮ੍ਰਿਤਕ
ਮੋਟਰਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਹੋਈ ਮੌਤ
ਪੁਲਿਸ ਵਲੋਂ ਟਰੱਕ ਡਰਾਈਵਰ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।
ਨਸ਼ੇ ਦੇ ਆਦੀ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ, ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਮ੍ਰਿਤਕ ਦੇ ਭਰਾ ਨੇ ਵੀ ਨਸ਼ੇ ਕਾਰਨ ਕੀਤੀ ਸੀ ਖ਼ੁਦਕੁਸ਼ੀ
ਬਟਾਲਾ ਵਿਖੇ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ ਅਤੇ ਦੋ ਜ਼ਖ਼ਮੀ
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਸੀ ਟੱਕਰ
ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਔਰਤ ਨੂੰ ਦਰੜਿਆ, ਮੌਤ
ਘਰੇਲੂ ਸਮਾਨ ਖ਼ਰੀਦਣ ਲਈ ਗਈ ਸੀ ਬਾਜ਼ਾਰ
ਬਟਾਲਾ: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ
ਇਸ ਮੁਕਾਬਲੇ 'ਚ ਕਰੀਬ 30 ਰਾਉਂਡ ਫਾਇਰ ਕੀਤੇ ਗਏ
ਕੁੱਝ ਦਿਨ ਪਹਿਲਾਂ ਸਰਵਿਸ ਰਿਵਾਲਵਰ ਨਾਲ ਗੋਲੀ ਚੱਲਣ ਕਾਰਨ ਗੰਭੀਰ ਜ਼ਖ਼ਮੀ ਹੋਏ ASI ਨੇ ਅੱਜ ਤੋੜਿਆ ਦਮ
ਮ੍ਰਿਤਕ ਏਐੱਸਆਈ ਅਜਾਇਬ ਸਿੰਘ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸ ਦਾ ਅੰਤਿਮ ਸਸਕਾਰ ਉਸਦੇ ਪਿੰਡ ਮੂਲਿਆਂਵਾਲ ਕਰ ਦਿੱਤਾ ਗਿਆ ਹੈ।
ਨਸ਼ੇ ਨੇ ਇਕ ਹੋਰ ਘਰ ਚ ਵਿਛਾਏ ਸੱਥਰ : ਚਿੱਟੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਮੌਤ
ਮਾਮਲਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆਇਆ ਹੈ
ਬਟਾਲਾ ’ਚ ਮਾਮੂਲੀ ਬਹਿਸ ਨੂੰ ਲੈ ਕੇ ਚੱਲੀਆਂ ਗੋਲੀਆਂ : ਸਿਰ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ
ਡੀਐਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦਸਦਿਆਂ ਕਿਹਾ ਕਿ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਜਾਂਚ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਾਬਕਾ ਸੰਸਦ ਮੈਂਬਰ ਦੇ ਬੇਟੇ ਨੇ ਨੌਜਵਾਨ ਨੂੰ ਮਾਰੀ ਗੋਲੀ, ਜ਼ਖਮੀ ਦੀ ਹਾਲਤ ਨਾਜ਼ੁਕ
ਬਟਾਲਾ 'ਚ ਤਕਰਾਰ ਤੋਂ ਬਾਅਦ ਆਪਣੀ ਰਿਵਾਲਵਰ ਨਾਲ ਮਾਰੀ ਗੋਲੀ