Bathinda lake ਬਠਿੰਡਾ ਝੀਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਜੇਬ 'ਚੋਂ ਮਿਲੇ ਆਧਾਰ ਕਾਰਡ ਤੋਂ ਹੋਈ ਪਛਾਣ ਪੋਸਟਮਾਰਟਮ ਲਈ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ Previous1 Next 1 of 1