Begum Munawwar-ul-Nisa death
Begum Munawwar-ul-Nisa Death: ਨਵਾਬ ਮਲੇਰਕੋਟਲਾ ਦੇ ਪਰਿਵਾਰ ਦੀ ਆਖਰੀ ਬੇਗਮ ਦੇ ਦੇਹਾਂਤ ‘ਤੇ ਜਥੇਦਾਰ ਵਲੋਂ ਦੁੱਖ ਦਾ ਪ੍ਰਗਟਾਵਾ
ਕਿਹਾ, ਸਿੱਖ ਕੌਮ ਦੇ ਹਮਦਰਦ ਮੁਸਲਮਾਨ ਪਰਿਵਾਰ ਦਾ ਚਿਰਾਗ ਬੁੱਝਣਾ ਸਿੱਖ ਕੌਮ ਲਈ ਵੀ ਦੁਖਦਾਈ ਹੈ।
Begum Munawwar-ul-Nisa Death: ਸਪੀਕਰ ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
Malerkotla News: ਮਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗ਼ਮ ਦਾ ਹੋਇਆ ਦਿਹਾਂਤ
Malerkotla News: ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੀ ਸੀ ਆਖ਼ਰੀ ਬੇਗਮ