beneficiary women ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ Previous1 Next 1 of 1