Bhagwant Maan
ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ : ਮੁੱਖ ਮੰਤਰੀ
ਪੰਜਾਬ ’ਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਮੰਗਿਆ ਆਸ਼ੀਰਵਾਦ, ਮੁੱਖ ਮੰਤਰੀ ਵਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ
ਹਿਮਾਚਲ ਸਰਕਾਰ ਨੇ ਪੰਜਾਬ ਦੇ 10 ਰੂਟਾਂ ’ਤੇ ਬੱਸਾਂ ਦਾ ਸੰਚਾਲਨ ਮੁਅੱਤਲ ਕੀਤਾ, CM ਸੁੱਖੂ ਨੇ ਕੀਤੀ CM ਭਗਵੰਤ ਸਿੰਘ ਮਾਨ ਨਾਲ ਗੱਲ
ਪੰਜਾਬ ਸਾਡਾ ਵੱਡਾ ਭਰਾ ਹੈ, ਮੁੱਖ ਮੰਤਰੀ ਮਾਨ ਨੇ ਹਿਮਾਚਲ ਦੀਆਂ ਬੱਸਾਂ ਅਤੇ ਮੁਸਾਫ਼ਰਾਂ ਦੀ ਸੁਰੱਖਿਆ ਦਾ ਭਰੋਸਾ ਦਿਤਾ : ਸੁੱਖੂ
ਮੁੱਖ ਮੰਤਰੀ ਨੇ ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਜ਼ੋਰਦਾਰ ਢੰਗ ਨਾਲ ਉਭਾਰਿਆ ਸੂਬੇ ਦਾ ਪੱਖ
ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਇੱਕ ਬੂੰਦ ਪਾਣੀ ਵੀ ਵਾਧੂ ਨਹੀਂ : ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕਰਨਗੇ ਇਕ ਹੋਰ ਮੁਲਾਕਾਤ
ਤਿਹਾੜ ’ਚ 30 ਅਪ੍ਰੈਲ ਨੂੰ ਕੇਜਰੀਵਾਲ ਨਾਲ ਮਿਲਣਗੇ ਭਗਵੰਤ ਮਾਨ
ਦਿੱਲੀ ਦੇ ਮੁੱਖ ਮੰਤਰੀ ਦਾ ਦਫ਼ਤਰ ਜੇਲ੍ਹ ’ਚ ਸਥਾਪਤ ਕਰਨ ਲਈ ਅਦਾਲਤ ਤੋਂ ਇਜਾਜ਼ਤ ਮੰਗਾਂਗੇ : ਭਗਵੰਤ ਮਾਨ
ਕਿਹਾ, ਇਹ ਕਿਤੇ ਵੀ ਨਹੀਂ ਲਿਖਿਆ ਹੈ ਕਿ ਸਰਕਾਰ ਜੇਲ੍ਹ ਤੋਂ ਨਹੀਂ ਚਲਾਈ ਜਾ ਸਕਦੀ
Punjab News: ਪੰਜਾਬ 'ਚ ਜਨਵਰੀ 'ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ : 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਬਣਾਉਣ ਦੇ ਹੁਕਮ
ਪੰਜਾਬ ਸਰਕਾਰ ਜਨਵਰੀ 2024 ਵਿਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ।
‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਵਲੋਂ ਭਗਵੰਤ ਮਾਨ ਸਰਕਾਰ ਦੇ ਫੌਰੀ ਫੈਸਲਿਆਂ ਦੀ ਸ਼ਲਾਘਾ
ਕਿਹਾ, ਅਸੀਂ ਜੋ ਚਾਹੁੰਦੇ ਸੀ, ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸਾਨੂੰ ਹਾਸਲ ਹੋਇਆ
ਮੁੱਖ ਮੰਤਰੀ ਵਲੋਂ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ
ਜੈਪੁਰ ਵਿਚ ਇਕ ਵੱਡੇ ਸਮਾਗਮ ਵਿਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਦਿਤੀ ‘ਕੇਜਰੀਵਾਲ ਦੀ ਗਰੰਟੀ'
ਤੁਹਾਡੇ ਵਲੋਂ ਇਸ ਪ੍ਰੋਗਰਾਮ ਤਕ ਪਹੁੰਚਣ ਲਈ ਚੁੱਕੇ ਗਏ ਕਦਮ ਦਾ ਮਤਲਬ ਹੈ ਰਾਜਸਥਾਨ ਵਿਚ ਕ੍ਰਾਂਤੀ ਵੱਲ ਤੁਹਾਡਾ ਇਕ ਕਦਮ: ਭਗਵੰਤ ਮਾਨ
ਲਗਾਤਾਰ ਟਕਰਾਅ ਵਾਲੀ ਹਾਲਤ, ਘਾਟੇ ਵਾਲਾ ਸੌਦਾ ਬਣ ਜਾਏਗੀ, ਸਰਕਾਰ ਨੂੰ ‘ਬਦਲਾਅ’ ਲਿਆਉਣ ਲਈ ਸਮਾਂ ਤਾਂ ਦਿਉ
ਅੱਜ ਸਾਡੀ ਸੋਚ ਹੀ ਐਸੀ ਬਣ ਗਈ ਹੈ ਕਿ ਅਸੀ ਬਦਲਾਅ ਚਾਹੁੰਦੇ ਤਾਂ ਹਾਂ ਪਰ ਅਪਣੇ ਆਪ ਅੰਦਰ ਨਹੀਂ ਬਲਕਿ ਦੂਜਿਆਂ ਅੰਦਰ।