Bhakra-Pong Dam ਪੰਜਾਬ ਦੇ 10 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ : ਭਾਖੜਾ-ਪੌਂਗ ਡੈਮ ਤੋਂ ਅੱਜ 98 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ ਬੀ.ਬੀ.ਐਮ.ਬੀ. ਨੇ ਅਗਲੇ ਦਿਨਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ 98 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ Previous1 Next 1 of 1