Bhim Army chief ਚੰਦਰਸ਼ੇਖਰ ਆਜ਼ਾਦ 'ਤੇ ਹਮਲਾ ਕਰਨ ਦੇ ਮਾਮਲੇ ਵਿਚ 4 ਮੁਲਜ਼ਮ ਅੰਬਾਲਾ ਤੋਂ ਗ੍ਰਿਫ਼ਤਾਰ ਸਹਾਰਨਪੁਰ ਪੁਲਿਸ ਨੇ ਅੰਬਾਲਾ ਤੋਂ ਕੀਤੀ ਗ੍ਰਿਫ਼ਤਾਰੀ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ 'ਤੇ ਹਮਲੇ 'ਚ ਵਰਤੀ ਗਈ ਗੱਡੀ ਬਰਾਮਦ ਕਾਰ ਦਾ ਰਜਿਸਟ੍ਰੇਸ਼ਨ ਨੰਬਰ ਐਚ.ਆਰ. 70 ਡੀ 0278 Previous1 Next 1 of 1