Biden administration ਭਾਰਤੀ ਵਿਦਿਆਰਥਣ ਦੀ ਮੌਤ ’ਤੇ ਬਾਈਡਨ ਪ੍ਰਸ਼ਾਸਨ ਦਾ ਪਹਿਲਾ ਬਿਆਨ; ਤੁਰਤ ਜਾਂਚ ਦਾ ਦਿਤਾ ਭਰੋਸਾ ਜਾਹਨਵੀ ਕੰਦੂਲਾ ਦੀ ਜਨਵਰੀ ਵਿਚ ਉਸ ਸਮੇਂ ਮੌਤ ਹੋ ਗਈ ਸੀ ਜਦੋਂ ਉਸ ਨੂੰ ਅਧਿਕਾਰੀ ਕੇਵਿਨ ਡੇਵ ਵਲੋਂ ਚਲਾਏ ਜਾ ਰਹੇ ਇਕ ਪੁਲਿਸ ਵਾਹਨ ਨੇ ਟੱਕਰ ਮਾਰ ਦਿਤੀ ਸੀ। Previous1 Next 1 of 1