Big news
ਐਸਜੀਪੀਸੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ, ਫ਼ਰਵਰੀ ਮਹੀਨੇ 'ਚ ਹੋ ਸਕਦੀਆਂ SGPC ਚੋਣਾਂ
16 ਜਨਵਰੀ 2024 ਨੂੰ ਵੋਟਰ ਸੂਚੀ ਦਾ ਕੰਮ ਹੋ ਜਾਵੇਗਾ ਮੁਕੰਮਲ
ਵੱਡੀ ਖ਼ਬਰ: ਗੈਂਗਸਟਰ ਸੁੱਖਾ ਦੁੱਨੇਕੇ ਦਾ ਕੈਨੇਡਾ 'ਚ ਗੋਲੀਆਂ ਮਾਰ ਕੇ ਕਤਲ
ਸੁੱਖਾ ਦੁੱਨੇਕੇ 'ਤੇ ਪੰਜਾਬ 'ਚ ਵੀ ਦਰਜ ਹਨ ਕਈ ਅਪਰਾਧਿਕ ਮਾਮਲੇ
ਮੁਹਾਲੀ ਦੇ ਸਪੋਰਟਸ ਕੰਪਲੈਕਸ ਤੋਂ ਵੱਡੀ ਖ਼ਬਰ, ਖਿਡਾਰੀਆਂ ਨੂੰ ਖਵਾ ਦਿਤਾ ਕਿਰਲੀ ਵਾਲਾ ਦਲੀਆ
50 ਦੇ ਕਰੀਬ ਬੱਚੇ ਹਸਪਤਾਲ ਭਰਤੀ
ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਮਾਨਸਾ ਅਦਾਲਤ ਨੇ ਸਾਰੇ ਮੁਲਜ਼ਮਾਂ ਖਿਲਾਫ਼ ਦੋਸ਼ ਕੀਤੇ ਤੈਅ
9 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਦੁਖਦਾਈ ਖ਼ਬਰ, ਇਸ ਗਾਇਕ ਦੀ ਸੜਕ ਹਾਦਸੇ 'ਚ ਹੋਈ ਮੌਤ
ਖ਼ਬਰ ਦੇ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਫੈਲੀ ਸੋਗ ਦੀ ਲਹਿਰ
ਵੱਡੀ ਖ਼ਬਰ: ਬਠਿੰਡਾ ਜੇਲ੍ਹ 'ਚ ਕੈਦੀ ’ਤੇ ਹਮਲਾ, ਹੋਇਆ ਲਹੂ-ਲੁਹਾਣ
ਬੈਰਕ 'ਚ ਬੈਠੇ ਸਾਥੀ ਕੈਦੀਆਂ ਨੇ ਹੀ ਕੀਤਾ ਹਮਲਾ