bikram singh majithia
Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ
ਬੈਰਕ ਬਦਲਣ ਦੇ ਮਾਮਲੇ ਉਤੇ ਵੀ ਸੁਣਵਾਈ ਦੀ ਅਗਲੀ ਤਰੀਕ 21 ਅਗਸਤ ਪਾ ਦਿੱਤੀ ਗਈ ਹੈ।
ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਅੱਗੇ ਵਧੀ, ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਵੀ ਤਲਾਸ਼ੀ
ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼
ਮੰਤਰੀ ਧਾਲੀਵਾਲ ਨੇ ਮਜੀਠੀਆ ਨੂੰ ਦੱਸਿਆ ਨਸ਼ਿਆਂ ਰਾਹੀਂ ਪੰਜਾਬ ਨੂੰ ਬਰਬਾਦ ਕਰਨ ਵਾਲਾ
ਧਾਲੀਵਾਲ ਨੇ ਨਸ਼ਾ ਮਾਮਲੇ 'ਚ ਮਜੀਠੀਆ ਤੇ ਸੁਖਬੀਰ ਬਾਦਲ ਨੂੰ ਲਿਆ ਨਿਸ਼ਾਨੇ 'ਤੇ
ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ਦੀ ਪਿੱਠ ਵਿੱਚ ‘ਛੁਰਾ ਮਾਰਿਆ’ : ਬਲਵਿੰਦਰ ਸਿੰਘ ਭੂੰਦੜ
ਕਿਹਾ, ‘ਮੈਂ ਸੁਪਨੇ ’ਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜ਼ਾਬਤੇ ਦੀ ਇਸ ਤਰ੍ਹਾਂ ਉਲੰਘਣਾ ਕਰਨਗੇ’
ਪੰਥ ਦੇ ਰੋਹ ਨੂੰ ਦੇਖਦਿਆਂ ਬਾਦਲ ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂ ਵੀ ਜਥੇਦਾਰਾਂ ਨੂੰ ਹਟਾਉਣ ਦੇ ਵਿਰੋਧ ਵਿਚ ਉਤਰੇ
ਬਿਕਰਮ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਲਖਬੀਰ ਸਿੰਘ ਲੋਧੀਨੰਗਲ ਆਏ ਸਾਹਮਣੇ
ਦਾਹੜੀ ਸੈੱਟ ਕਰਵਾ ਰਿਹਾ ਵਿਅਕਤੀ ਅਕਾਲੀ ਆਗੂ ਬਿਕਰਮ ਮਜੀਠੀਆ ਨਹੀਂ ਹੈ, Fact Check ਰਿਪੋਰਟ
ਵਾਇਰਲ ਹੋ ਰਹੇ ਵੀਡੀਓ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਹੀਂ ਹਨ।
Bikram Singh Majithia: ਬਿਕਰਮ ਮਜੀਠੀਆ ਤੋਂ 7 ਘੰਟੇ ਤਕ ਕੀਤੀ ਗਈ ਪੁੱਛਗਿੱਛ; ਨਵੀਂ ਸਿੱਟ ਸਾਹਮਣੇ ਹੋਈ ਪਹਿਲੀ ਪੇਸ਼ੀ
ਬਿਕਰਮ ਮਜੀਠੀਆ ਨੇ ਪੇਸ਼ੀ ਤੋਂ ਪਹਿਲਾਂ ਹੀ ਨਵੀਂ ਐਸਆਈਟੀ 'ਤੇ ਸਵਾਲ ਚੁੱਕੇ
Bikram Singh Majithia: ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਨੂੰ ਤੀਜੀ ਵਾਰ ਸੰਮਨ ਜਾਰੀ; 30 ਦਸੰਬਰ ਨੂੰ ਹੋਵੇਗੀ ਪੁੱਛਗਿੱਛ
ਦਰਅਸਲ ਇਸ ਤੋਂ ਪਹਿਲਾਂ ਮਜੀਠੀਆ ਨੂੰ 27 ਦਸੰਬਰ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ ਪਰ ਉਹ ਜਾਂਚ ਵਿਚ ਪੇਸ਼ ਨਹੀਂ ਹੋਏ
Bikram Singh Majithia: ਡਰੱਗ ਮਾਮਲੇ ’ਚ SIT ਅੱਗੇ ਨਹੀਂ ਪੇਸ਼ ਹੋਏ ਬਿਕਰਮ ਮਜੀਠੀਆ, SIT ਨੇ ਦੂਜੀ ਵਾਰ ਭੇਜਿਆ ਸੀ ਸੰਮਨ
ਦਸਿਆ ਜਾ ਰਿਹਾ ਹੈ ਕਿ ਪਿਛਲੀ ਪੇਸ਼ੀ ਦੌਰਾਨ ਮਜੀਠੀਆ ਨੇ ਐਸ.ਆਈ.ਟੀ. ਨੂੰ ਕਿਹਾ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਅਗਲੀ ਤਰੀਕ ਨਾ ਰੱਖੀ ਜਾਵੇ।
Bony Ajnana summoned in drugs case: ਡਰੱਗਜ਼ ਮਾਮਲੇ ਵਿਚ ਪੰਜਾਬ ਪੁਲਿਸ ਨੇ ਭਾਜਪਾ ਆਗੂ ਬੋਨੀ ਅਜਨਾਲਾ ਨੂੰ ਕੀਤਾ ਤਲਬ
13 ਦਸੰਬਰ ਨੂੰ ADGP ਪਟਿਆਲਾ ਰੇਜ ਸਾਹਮਣੇ ਪੇਸ਼ ਹੋਣ ਲਈ ਕਿਹਾ