bitter gourd ਕਰੇਲੇ ਦਾ ਜੂਸ ਪੀਣ ਨਾਲ ਇਮਿਊਨਿਟੀ ਹੋਵੇਗੀ ਮਜ਼ਬੂਤ ਕਰੇਲੇ ਦਾ ਜੂਸ ਬਹੁਤ ਹੀ ਸਿਹਤਮੰਦ ਹੁੰਦਾ ਹੈ। ਨਾਲ ਹੀ ਇਸ ’ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜਿਸ ਨਾਲ ਤੁਹਾਡੇ ਸਰੀਰ ਦਾ ਐਨਰਜੀ ਲੈਵਲ ਠੀਕ ਰਹਿੰਦਾ ਹੈ। Previous1 Next 1 of 1