BJP MP Ramesh Bidhuri ''ਸੱਤ ਸਿਤਾਰਾ ਇਮਾਰਤ” ਸੰਸਦ ਵਿਚ "ਨਫ਼ਰਤ" ਦੇ ਨਵੇਂ ਸੱਭਿਆਚਾਰ ਦੇ ਉਦਘਾਟਨ ਦੀ ਗਵਾਹ ਬਣੀ: ਕਪਿਲ ਸਿੱਬਲ ਚੰਦਰਯਾਨ-3 ਦੀ ਸਫਲਤਾ 'ਤੇ ਸੰਸਦ ਦੇ ਹੇਠਲੇ ਸਦਨ 'ਚ ਚਰਚਾ ਦੌਰਾਨ ਬਿਧੂੜੀ ਨੇ ਵੀਰਵਾਰ ਰਾਤ ਅਲੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ Previous1 Next 1 of 1