Blood donation camp ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਇਕ ਸਫਲ ਖੂਨਦਾਨ ਕੈਂਪ ਦਾ ਆਯੋਜਨ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26, ਚੰਡੀਗੜ੍ਹ ਨੇ ਟਰਾਂਸਫਿਊਜ਼ਨ ਮੈਡੀਸਨ ਵਿਭਾਗ, ਪੀਜੀਆਈਐਮਈਆਰ, ਚੰਡੀਗੜ੍ਹ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ। Previous1 Next 1 of 1