Bribe
Punjab Vigilance Bureau: ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਵਿਰੁਧ ਵਿਜੀਲੈਂਸ ਦੀ ਕਾਰਵਾਈ
Punjab News: 5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਲੈ ਚੁੱਕਾ ਹੈ 5000 ਰੁਪਏ
Punjab Bribe News: ਸੀਬੀਆਈ ਵੱਲੋਂ ਵੇਰਕਾ ਮਿਲਕ ਪਲਾਂਟ ਮੁਹਾਲੀ ਦਾ ਡਿਪਟੀ ਮੈਨੇਜਰ ਰਿਸ਼ਵਤ ਲੈਂਦਾ ਕਾਬੂ
ਨਿਰਾਸ਼ ਹੋ ਕੇ ਠੇਕੇਦਾਰ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ
Punjab Vigilance Bureau: ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਂਦਾ ਕਾਬੂ
ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਬਦਲੇ ਮੰਗਿਆ ਸੀ ਕਮਿਸ਼ਨ
Punjab Vigilance News: ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਕਾਬੂ
ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਤਾਇਨਾਤ ਹੈ ਡਾ. ਪੂਨਮ ਗੋਇਲ, ਅਤੇ ਡਾ. ਗੌਰਵ ਜੈਨ
Punjab Vigilance Bureau News: 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ
ਪੁਲਿਸ ਕੇਸ ਵਿਚੋਂ ਵਿਅਕਤੀ ਦਾ ਨਾਂਅ ਕਢਵਾਉਣ ਬਦਲੇ ਲਈ ਰਿਸ਼ਵਤ
Mahua Moitra Case: ਮਹੂਆ ਮੋਇਤਰਾ ਤੇ ਧੋਖਾਧੜੀ ਦੇ ਆਰੋਪ, ਪੈਸੇ ਲੈ ਕੇ ਸਵਾਲ ਪੁੱਛਦੀ ਹੈ
ਮਹੂਆ ਮੋਇਤਰਾ ਜਲਦੀ ਹੀ ਰਾਸ਼ਟਰੀ ਪੱਧਰ 'ਤੇ ਆਪਣਾ ਨਾਮ ਬਣਾਉਣਾ ਚਾਹੁੰਦੀ ਸੀ
Vigilance nabs ASI for taking Bribe: ਦਫਤਰ 'ਚ 17,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵਲੋਂ ਕਾਬੂ
DSP ਅਜਨਾਲਾ ਦੇ ਰੀਡਰ ਵਜੋਂ ਤਾਇਨਾਤ ਸੀ ASI ਰਾਜ ਕੁਮਾਰ
10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਏ.ਐਸ.ਆਈ. ਪਹਿਲਾਂ ਹੀ ਲੈ ਚੁੱਕਾ ਹੈ 6 ਲੱਖ ਰੁਪਏ
ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਹੈ ਵਰੁਣ ਦੇਵ ਪ੍ਰਸਾਦ