Brijbhushan Singh WFI ਮੁਖੀ ਬ੍ਰਿਜਭੂਸ਼ਣ ਸਿੰਘ ਦੇ ਘਰ ਪਹੁੰਚੀ ਦਿੱਲੀ ਪੁਲਿਸ, ਸਮਰਥਕਾਂ ਸਮੇਤ 12 ਲੋਕਾਂ ਦੇ ਬਿਆਨ ਦਰਜ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਡਬਲਯੂਐਫਆਈ ਮੁਖੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿਚ ਹੁਣ ਤੱਕ ਕੁੱਲ 137 ਲੋਕਾਂ ਦੇ ਬਿਆਨ ਦਰਜ ਕੀਤੇ ਹਨ Previous1 Next 1 of 1